NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ 14 ਦਿਨ ਦੀ ਨਰਾਇਕ ਹਿਰਾਸਤ ਤੇ ਭੇਜਿਆ
December 16, 2024
Former-Deputy-Chief-Minister-Suk

ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਫਿਰ ਤੋਂ ਮੰਗਿਆ ਗਿਆ ਸੀ ਰਿਮਾਂਡ ਪਰ ਅਦਾਲਤ ਵੱਲੋਂ ਨਰਾਇਣ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ

ਦੋ ਤਿੰਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਕਰਵਾਇਆ ਗਿਆ ਸੀ ਪੇਸ਼

Amanpreet Kaur / Amritsar


ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਫਿਰ ਤੋਂ ਪੇਸ਼ ਕਰਨ ਲਈ ਲਿਆਂਦਾ ਗਿਆ ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ। ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਨਰਾਇਣ ਸਿੰਘ ਚੌੜਾ ਦਾ ਫਿਰ ਤੋਂ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਲੇਕਿਨ ਅਦਾਲਤ ਨੇ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ

Powered by Froala Editor

Former Deputy Chief Minister Sukhbir Singh Badal And Shooter Narayan Singh Chauda Sent To 14 day Remand

Comments


Recommended Stories
Latest
Crime News
Most Visited Stories