NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਭਾਰੀ ਬਾਰਸ਼ ਹੋਣ ਦੀ ਸੰਭਾਵਨਾ-
June 23, 2020
Daily-Dharaledar-Online-News-Vie

Daily Dharaledar / Punjab

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋ ਸਕਦੀ ਹੈ। ਪੰਜਾਬ ਦੇ ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਆਮ ਤਾਪਮਾਨ ਘੱਟ ਸੀ। ਦੋਵਾਂ ਸ਼ਹਿਰਾਂ ਵਿੱਚ ਕ੍ਰਮਵਾਰ 34.9 ਅਤੇ 35.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋ ਸਕਦੀ ਹੈ, ਜਦਕਿ ਬਹੁਤੇ ਇਲਾਕਿਆਂ ਵਿੱਚ ਬੁੱਧਵਾਰ ਅਤੇ ਕਈ ਇਲਾਕਿਆਂ ਵਿੱਚ ਵੀਰਵਾਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਮੰਗਲਵਾਰ ਨੂੰ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਦੇ ਬਹੁਤੇ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਲਖਨਊ ਵਿੱਚ ਮੌਸਮ ਵਿਭਾਗ ਦੇ ਖੇਤਰੀ ਦਫਤਰ ਅਨੁਸਾਰ ਸੋਮਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਇਸ ਦੇ ਨਾਲ ਹੀ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਵੀ ਹਲਕੀ ਬਾਰਸ਼ ਦਰਜ ਕੀਤੀ ਗਈ।

Daily Dharaledar Online News Views and Reviews

Comments


Recommended Stories
Latest
Crime News
Most Visited Stories