NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਸੀਟੀ ਯੂਨੀਵਰਸਿਟੀ ਵਿਖੇ ਭਾਨੂ ਈਵੈਂਟਸ ਐਂਡ ਪ੍ਰੋਡਕਸ਼ਨ ਪ੍ਰਾਈਵੇਟ ਲਿਮਿਟੇਡ ਨੇ ਟੇਲੈਂਟ ਸ਼ੋਅ - ਟੀ2ਐਸ 2024 ਦਾ ਕੀਤਾ ਆਯੋਜਨ
June 11, 2024
CT-University-Hosts-The-Talent-S

100 ਤੋਂ ਵੱਧ ਭਾਗੀਦਾਰਾਂ ਨੇ ਲਿਆ ਭਾਗ

Daily Gianwan Bureau / Ludhiana

ਲੁਧਿਆਣਾ, 11 ਜੂਨ, 2024 - ਸੀਟੀ ਯੂਨੀਵਰਸਿਟੀ ਨੇ ਭਾਨੂ ਈਵੈਂਟਸ ਐਂਡ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ " ਟੇਲੈਂਟ ਸ਼ੋਅਟੀ2ਐਸ 2024" ਦੀ ਮੇਜ਼ਬਾਨੀ ਕੀਤੀ। 100 ਤੋਂ ਵੱਧ ਭਾਗੀਦਾਰਾਂ ਨੇ ਫੈਸ਼ਨ ਸ਼ੋਅਸਿੰਗਿੰਗਇੰਸਟਰੂਮੈਂਟ ਵਜਾਉਣਾਕਵਿਤਾ ਅਤੇ ਡਾਂਸ ਵਰਗੀਆਂ ਸ਼੍ਰੇਣੀਆਂ ਵਿੱਚ ਆਪਣੀ ਕਮਾਲ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

 

ਇਸ ਟੇਲੈਂਟ ਸ਼ੋਅ ਨੇਤੋਂ 17 ਸਾਲ ਦੀ ਉਮਰ ਦੇ ਭਾਗੀਦਾਰਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹ ਲਿਆ। ਇਸ ਮੌਕੇ  ਸਿਮਰਨ ਸੰਗੋਵਾਲਸੂਰਜ ਨਾਹਰਅਤੇ ਗੌਰਵ ਬੋਹਤ ਨੇ ਜੱਜ ਦੀ ਭੂਮਿਕਾ ਨਿਭਾਈ ਅਤੇ ਪ੍ਰਤੀਭਾਗੀਆਂ ਦੁਆਰਾ ਪ੍ਰਦਰਸ਼ਿਤ ਉੱਚ ਪੱਧਰੀ ਪ੍ਰਤਿਭਾ ਅਤੇ ਰਚਨਾਤਮਕਤਾ ਦੀ ਪ੍ਰਸ਼ੰਸ਼ਾ ਕੀਤੀ।

 

ਇਸ ਮੌਕੇ ਵਿਸ਼ੇਸ਼ ਮਹਿਮਾਨ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘਰਮਨ ਬਾਲੀਸੁਖਪਾਲ ਸਿੰਘਨਾਸਿਰ ਮੁਹੰਮਦਮਨੀਸ਼ਾ ਸੂਦਜਸਵੀਰ ਕੌਰ ਸੂਦ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।

 

ਭਾਨੂ ਈਵੈਂਟਸ ਐਂਡ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਭਾਨੂ ਸੂਦ ਨੇ ਕਿਹਾ ਕਿ ਪ੍ਰਤੀਭਾਗੀਆਂ ਦਾ ਜੋਸ਼ ਅਤੇ ਪ੍ਰਤਿਭਾ ਦੇਖਣ ਲਾਇਕ ਸੀ ਜਿਸ ਵਿੱਚ ਹਰ ਇੱਕ ਦਾ ਸਮਰਪਣ ਅਤੇ ਸਖ਼ਤ ਮਿਹਨਤ ਨਜ਼ਰ ਰਹੀ ਸੀ।  ਅਜਿਹੇ ' ਉਭਰਦੀਆਂ ਪ੍ਰਤਿਭਾਵਾਂ ਅੱਗੇ ਆਉਣ ਲਈ ਇਹ ਟੈਲੇਂਟ ਸ਼ੋਅ ਪਲੇਟਫਾਰਮ ਪ੍ਰਦਾਨ ਕਰਦਾ ਹੈ।

 

ਦਵਿੰਦਰ ਸਿੰਘਡਾਇਰੈਕਟਰਵਿਦਿਆਰਥੀ ਭਲਾਈ ਵਿਭਾਗਸੀਟੀ ਯੂਨੀਵਰਸਿਟੀ ਨੇ ਅੱਗੇ ਕਿਹਾ, "ਦਿ ਟੇਲੈਂਟ ਸ਼ੋਅਟੀ 2ਐਸ 2024 ਦੀ ਮੇਜ਼ਬਾਨੀ ਕਰਨਾ ਸੀਟੀ ਯੂਨੀਵਰਸਿਟੀ ਲਈ ਇੱਕ ਸਨਮਾਨ ਹੈ। ਭਾਗੀਦਾਰਾਂ ਦੀ ਊਰਜਾ ਅਤੇ ਉਤਸ਼ਾਹ ਦੇਖਣ ਯੋਗ ਸੀਅਤੇ ਅਜਿਹੇ ਯਾਦਗਾਰੀ ਸਮਾਗਮ ਦੇ ਆਯੋਜਨ ਲਈ ਭਾਨੂ ਇਵੈਂਟਸ ਅਤੇ ਪ੍ਰੋਡਕਸ਼ਨ ਪ੍ਰਾਈਵੇਟ ਲਿਮਿਟਿਡ ਦੇ ਧੰਨਵਾਦੀ ਹਾਂ।  

Powered by Froala Editor

CT University Hosts The Talent Show T2S 2024 Organized By Bhanu Events Production Pvt Ltd

Comments


Recommended Stories
Latest
Crime News
Most Visited Stories