NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਡਿਪਟੀ ਕਮਿਸ਼ਨਰ ਵੱਲੋਂ 'ਬੁੱਢਾ ਦਰਿਆ' ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼
July 9, 2024
DC-Reviews-Different-Projects-To

Amanpreet Kaur / Ludhiana

ਲੁਧਿਆਣਾ, 9 ਜੁਲਾਈ - ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਵਲ ਵਧਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ।


Powered by Froala Editor

DC Reviews Different Projects To Clean Buddha Dariya Issues Directions To Intensify Plantation Drive

Comments


Recommended Stories
Latest
Crime News
Most Visited Stories