NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ
August 9, 2024
Meeting-With-Officials-Under-The

ਬੁੱਢਾ ਦਰਿਆ ਦੀ ਸਾਫ ਸਫਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਕੀਤੀ ਵਿਚਾਰ ਚਰਚਾ

Daily Gianwan Bureau / Ludhiana

ਲੁਧਿਆਣਾ, 9 ਜੁਲਾਈ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

Powered by Froala Editor

Meeting With Officials Under The Chairmanship Of MLA Baga

Comments


Recommended Stories
Latest
Crime News
Most Visited Stories