NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਸਿਵਲ ਲਾਈਨਜ਼, ਲੁਧਿਆਣਾ ਵਿੱਚ ‘75th Glorious Years of Territorial Army’ ਦਿਵਸ ਨੂੰ ਸਮਰਪਿਤ Tree Plantation ਮੁਹਿੰਮ ਚਲਾਈ ਗਈ
August 24, 2024
Gujranwala-Guru-Nanak-Khalsa-Col

Daily Gianwan Bureau / Ludhiana

Territorial Army, Ludhiana ਵਲੋਂ 24 ਅਗਸਤ 2024 ਨੂੰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਸਿਵਲ ਲਾਈਨਜ਼, ਲੁਧਿਆਣਾ ਵਿੱਚ  ‘75th Glorious Years of Territorial Army’  ਦਿਵਸ  ਨੂੰ ਸਮਰਪਿਤ Tree Plantation ਚਲਾਈ ਗਈ। ਜਿਸ ਵਿਚ ਅਲੱਗ ਅਲੱਗ ਕਿਸਮ ਦੇ ਲਗਭਗ 80 ਤੋਂ ਵੱਧ ਬੂਟੇ ਲਗਾਏ ਗਏ। ਇਸ ਡਰਾਈਵ ਵਿਚ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਸ. ਪ. ਸਿੰਘ (ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨਵਿਰਸਿਟੀ, ਅੰਮ੍ਰਿਤਸਰ), ਆਨਰੇਰੀ ਜਨਰਲ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ,  ਪ੍ਰੋ. ਸਤਵੰਤ ਕੌਰ (ਕਾਰਜਕਾਰੀ ਪ੍ਰਿੰਸੀਪਲ) ਪ੍ਰੋ. ਮਨਜੀਤ ਸਿੰਘ (Ex ANO), ਪ੍ਰੋ. ਜਸਪ੍ਰੀਤ ਕੌਰ, ਡਾ. ਦਲੀਪ ਸਿੰਘ ਤੇ ਡਾ. ਬਲਕਾਰ ਸਿੰਘ ਮੌਜੂਦ ਸਨ।

Powered by Froala Editor

Gujranwala Guru Nanak Khalsa College Civil Lines Ludhiana Organized A Tree Plantation Campaign Dedicated To The 75th Glorious Years Of Territorial Army Day

Comments


Recommended Stories
Latest
Crime News
Most Visited Stories