NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਕੈਨੇਡਾ ਦੇ ਸ਼ਹਿਰ ਕੈਲਗਰੀ 'ਚ ਪੰਜਾਬੀ ਵਿਦਿਆਰਥਣ 'ਤੇ ਹਮਲਾ, ਹੈਰਾਨ ਕਰਨ ਵਾਲੇ ਦ੍ਰਿਸ਼ ਆਏ ਸਾਹਮਣੇ
March 25, 2025
Punjabi-Student-Attacked-In-Calg

Daily Gianwan Bureau / Canada

ਕੈਨੇਡਾ ਵਿੱਚ ਵਾਇਰਲ ਹੋਈ ਵੀਡੀਓ ਬਾਰੇ ਜਾਣਕਾਰੀ ਅਨੁਸਾਰ ਇਹ ਅਲਬਰਟਾ ਸੂਬੇ ਕੈਲਗਰੀ ਨਾਲ ਸਬੰਧਤ ਹੈ ਜਿਸ ਵਿੱਚ ਇੱਕ ਪੰਜਾਬੀ ਵਿਦਿਆਰਥਣ ਤੇ ਗੋਰੇ ਵਿਅਕਤੀ ਵੱਲੋਂ ਰੇਲਵੇ ਸਟੇਸ਼ਨ ਤੇ ਹਮਲਾ ਕੀਤਾ ਗਿਆ। ਆਮ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਮੁਦਾ ਹੈ। ਅਫਸੋਸ ਦੀ ਗੱਲ ਹੈ ਕਿ ਦੇਸ ਵਿੱਚ ਇਮੀਗਰਾਂਟਸ ਪ੍ਰਤੀ ਨਫ਼ਰਤ ਪਿਛਲੇ ਸਮੇਂ ਦੌਰਾਨ ਕਾਫੀ ਵਧੀ ਹੈ, ਮੁਲਕ ਦੀਆਂ ਵੱਖ-ਵੱਖ ਸਮਸਿਆਵਾਂ ਲਈ ਇਮੀਗਰਾਂਟਸ ਨੂੰ ਕਸੂਰਵਾਰ ਠਹਿਰਾਇਆ ਜਾਂਦਾ ਰਿਹਾ ਹੈ। ਅੱਜ ਲੋੜ ਹੈ ਇਸ ਮੁਲਕ ਨੂੰ ਸਭਦੇ ਲਈ ਸੁਰੱਖਿਅਤ ਬਣਾਉਣ ਦੀ ਅਤੇ ਇਸ ਨਫ਼ਰਤ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ। ਪਤਾ ਲੱਗਾ ਹੈ ਕਿ ਦਸਮੇਸ ਦਰਬਾਰ ਗੁਰਦੁਆਰਾ ਸਾਹਿਬ ਕੈਲਗਰੀ ਵੱਲੋਂ ਇਸ ਮਾਮਲੇ ਦੀ ਪੈਰਵੀ ਕੀਤੀ ਜਾ ਰਹੀ ਹੈ।ਕੱਲ੍ਹ ਕੈਲਗਰੀ ਦੇ ਰੇਲਵੇ ਸਟੇਸ਼ਨ ਤੇ ਵਾਪਰੀ ਘਟਨਾ ਦੇ ਸੰਬੰਧ ਵਿੱਚ ਕੈਲਗਰੀ ਪੁਲਿਸ ਵੱਲੋਂ ਬ੍ਰੇਡਨ ਜੋਸਫ਼ ਜੇਮਜ਼ (31) ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ਤੇ ਉਸ ਉਪਰ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਇਸ ਮਾਮਲੇ ਦੀ ਹੋਰ ਪਹਿਲੂਆਂ ਤੋਂ ਵੀ ਤਫਤੀਸ਼ ਕਰ ਰਹੀ ਹੈ।

Powered by Froala Editor

Punjabi Student Attacked In Calgary Canada Shocking Scenes Revealed

Comments


Recommended Stories
Latest
Crime News
Most Visited Stories