NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
1 ਜੁਲਾਈ ਤੋਂ ਮਹਿੰਗਾ ਹੋ ਜਾਵੇਗਾ ਸਫ਼ਰ, Indian Railway ਕਿਰਾਇਆ ਵਧਾਉਣ ਦੀ ਤਿਆਰੀ 'ਚ
June 24, 2025
Travel-Will-Become-More-Expensiv

Daily Gianwan Bureau / National

ਟ੍ਰੇਨ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਦੀਆਂ ਜੇਬਾਂ ਹੁਣ ਢਿੱਲੀਆਂ ਹੋਣ ਵਾਲੀਆਂ ਹਨ। ਭਾਰਤੀ ਰੇਲਵੇ ਏਸੀ ਅਤੇ ਨਾਨ-ਏਸੀ ਸਾਰੀਆਂ ਐਕਸਪ੍ਰੈਸ, ਮੇਲ ਤੇ ਸੈਕੰਡ ਕਲਾਸ ਟਿਕਟਾਂ 'ਚ ਵਾਧਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਰੇਲਵੇ ਦਾ ਇਹ ਨਵਾਂ ਨਿਯਮ 1 ਜੁਲਾਈ 2025 ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਭਾਰਤੀ ਰੇਲਵੇ ਇਕ ਨਵੀਂ ਫੇਅਰ ਨੀਤੀ ਲਿਆਉਣ ਜਾ ਰਿਹਾ ਹੈ, ਜਿਸ ਦੇ ਅਨੁਸਾਰ, ਨਾਨ-ਏਸੀ ਕੋਚ ਵਿਚ ਕਾਪੀ ਕਿਲੋਮੀਟਰ ਟਿਕਟਾਂ ਵਿਚ 1 ਪੈਸਾ ਅਤੇ ਏਸੀ ਕੋਚ ਵਿਚ 2 ਪੈਸੇ ਕਾਪੀ ਕਿਲੋਮੀਟਰ ਦੀ ਵਾਧਾ ਕੀਤਾ ਜਾ ਸਕਦਾ ਹੈ।

ਜਾਣਕਾਰੀ ਅਨੁਸਾਰ, ਨਜ਼ਦੀਕੀ ਜਾਂ ਰੋਜ਼ਾਨਾ ਯਾਤਰਾ ਕਰਨ ਵਾਲੇ ਲੋਕਾਂ 'ਤੇ ਇਸ ਦਾ ਅਸਰ ਨਹੀਂ ਹੋਵੇਗਾ। 500 ਕਿਲੋਮੀਟਰ ਤਕ ਦੀ ਯਾਤਰਾ ਕਰਨ ਵਾਲੇ ਲੋਕ ਇਸ ਬਦਲਾਅ ਤੋਂ ਬਚੇ ਰਹਿਣਗੇ। ਹਾਲਾਂਕਿ, 500 ਕਿਲੋਮੀਟਰ ਤੋਂ ਵੱਧ ਯਾਤਰਾ ਕਰਨ 'ਤੇ ਪ੍ਰਤੀ ਕਿਲੋਮੀਟਰ ਮੁਤਾਬਕ ਟ੍ਰੇਨ ਦੇ ਕਿਰਾਏ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਸੈਕੰਡ ਕਲਾਸ 'ਚ ਯਾਤਰਾ ਕਰਨ ਵਾਲੇ ਲੋਕਾਂ ਨੂੰ 500 ਕਿਲੋਮੀਟਰ ਤੋਂ ਵੱਧ ਦੂਰੀ 'ਤੇ ਪ੍ਰਤੀ ਕਿਲੋਮੀਟਰ ਅੱਧਾ ਪੈਸਾ ਦੇਣਾ ਪਵੇਗਾ। ਮੇਲ ਅਤੇ ਐਕਸਪ੍ਰੈਸ ਟ੍ਰੇਨ ਦੇ ਨਾਨ-ਏਸੀ ਕੋਚ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪ੍ਰਤੀ ਕਿਲੋਮੀਟਰ 1 ਪੈਸਾ ਵੱਧ ਚਾਰਜ ਕੀਤਾ ਜਾਵੇਗਾ। ਇਸੇ ਤਰ੍ਹਾਂ, ਏਸੀ ਕੋਚ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪ੍ਰਤੀ ਕਿਲੋਮੀਟਰ ਮੁਤਾਬਕ 2 ਪੈਸੇ ਵੱਧ ਦੇਣੇ ਪੈਣਗੇ।

ਇਹ ਜਾਣਨਾ ਜ਼ਰੂਰੀ ਹੈ ਕਿ ਇਹ ਕਿਰਾਇਆ ਲੰਬੀ ਦੂਰੀ ਦੀ ਯਾਤਰਾ ਕਰਨ ਵਾਲੇ ਯਾਤਰੀਆਂ 'ਤੇ ਹੀ ਲਾਗੂ ਹੋਵੇਗਾ। 500 ਕਿਲੋਮੀਟਰ ਦੇ ਅੰਦਰ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਟਿਕਟ ਪੁਰਾਣੇ ਰੇਟ 'ਤੇ ਹੀ ਮਿਲਣਗੇ। ਇਸ ਦੇ ਨਾਲ ਹੀ ਇਹ ਬਦਲਾਅ ਸਿਰਫ ਐਕਸਪ੍ਰੈਸ ਤੇ ਮੇਲ ਟ੍ਰੇਨਾਂ ਦੇ ਏਸੀ-ਨਾਨ-ਏਸੀ ਕੋਚ ਵਿਚ ਲਾਗੂ ਕੀਤਾ ਜਾਵੇਗਾ। ਕਿਰਾਇਆ ਵਧਾਉਣ ਦਾ ਪ੍ਰਸਤਾਵ ਰੇਲਵੇ ਬੋਰਡ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਰੇਲ ਮੰਤਰੀ ਕੋਲ ਭੇਜਿਆ ਜਾ ਚੁੱਕਾ ਹੈ। ਹਾਲਾਂ

Powered by Froala Editor

Travel Will Become More Expensive From July 1 Indian Railways Is Preparing To Increase Fares

Comments


Recommended Stories
Latest
Crime News
Most Visited Stories