ਮਾਨਸੂਨ ਦੀ ਆਮਦ ਨਾਲ ਜਿੱਥੇ ਬਾਰਸ਼ਾਂ ਕਾਰਨ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ, ਓਥੇ ਹੀ ਰਸੋਈ ਦੇ ਬਜਟ‘ਤੇ ">
NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਅਸਮਾਨੀ ਚੜ੍ਹੇ ਸਬਜ਼ੀਆਂ ਦੇ ਭਾਅ, 200 ਰੁਪਏ ਕਿੱਲੋ ਹੋਇਆ ਲੱਸਣ, ਬਾਕੀ ਸਬਜ਼ੀਆਂ ਦੇ ਵੀ ਜਾਣੋ ਰੇਟ
July 12, 2025
Vegetable-Prices-Have-Skyrockete

Daily Gianwan Bureau / National

ਮਾਨਸੂਨ ਦੀ ਆਮਦ ਨਾਲ ਜਿੱਥੇ ਬਾਰਸ਼ਾਂ ਕਾਰਨ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ, ਓਥੇ ਹੀ ਰਸੋਈ ਦੇ ਬਜਟ‘ਤੇ ਵੀ ਕਾਫੀ ਭਾਰੀ ਅਸਰ ਪੈ ਰਿਹਾ ਹੈ। ਸਬਜ਼ੀਆਂ ਦੇ ਭਾਅ ਰੋਜ਼ਾਨਾ ਨਵੇਂ ਰਿਕਾਰਡ ਤੋੜ ਰਹੇ ਹਨ।ਪੰਜਾਬ ਦੀਆਂ ਮੰਡੀਆਂ ਵਿੱਚ ਭਿੰਡੀ 80 ਰੁਪਏ, ਟਮਾਟਰ 80, ਗਾਜਰ 60, ਮਟਰ 150, ਲਸਣ 200 ਅਤੇ ਮਿਰਚਾਂ 80 ਰੁਪਏ ਪ੍ਰਤੀ ਕਿਲੋ ਦੇ ਭਾਅ ‘ਤੇ ਮਿਲ ਰਹੀਆਂ ਹਨ। ਸਬਜ਼ੀਆਂ ਦੇ ਇੰਨੇ ਉੱਚੇ ਰੇਟ ਸੁਣ ਕੇ ਲੋਕਾਂ ਨੇ ਸਬਜ਼ੀਆਂ ਨੂੰ ਹੱਥ ਲਾਉਣਾ ਵੀ ਘਾਟਾ ਸਮਝ ਲਿਆ ਹੈ। ਕਈ ਘਰਾਂ ਵਿੱਚ ਲੋਕ ਸਬਜ਼ੀਆਂ ਦੀ ਥਾਂ ਹੁਣ ਦਾਲ-ਰੋਟੀ‘ਤੇ ਜ਼ਿਆਦਾ ਨਿਰਭਰ ਹੋ ਗਏ ਹਨ। ਗਾਹਕਾਂ ਅਨੁਸਾਰ ਕੁਝ ਹਫ਼ਤੇ ਪਹਿਲਾਂ 20 ਰੁਪਏ ਕਿਲੋ ਮਿਲਣ ਵਾਲੀਆਂ ਸਬਜ਼ੀਆਂ ਹੁਣ 80 ਤੋਂ ਵੀ ਉੱਪਰ ਚੱਲ ਰਹੀਆਂ ਹਨ। ਹਰੀਆਂ ਸਬਜ਼ੀਆਂ ਜਿਵੇਂ ਕਿ ਘੀਆ, ਕਰੇਲਾ, ਕੱਦੂ, ਤੋਰੀਆਂ, ਅਰਬੀ, ਗੋਭੀ ਅਤੇ ਫਲੀਆਂ ਆਮ ਘਰੇਲੂ ਰਸੋਈ ਤੋਂ ਗਾਇਬ ਹੋ ਰਹੀਆਂ ਹਨ। ਸਬਜ਼ੀ ਵਿਕਰੇਤਾਵਾਂ ਨੇ ਦੱਸਿਆ ਕਿ ਪੰਜਾਬ ਵਿੱਚ ਬਰਸਾਤਾਂ ਕਾਰਨ ਸਥਾਨਕ ਪੈਦਾਵਾਰ ਨੱਥੀ ਹੈ ਅਤੇ ਹੁਣ ਸਾਰੀ ਸਬਜ਼ੀ ਹਿਮਾਚਲ ਤੇ ਹੋਰ ਗੁਆਂਢੀ ਸੂਬਿਆਂ ਤੋਂ ਆ ਰਹੀ ਹੈ। ਹਾਲਾਤ ਇਹ ਹਨ ਕਿ ਸਪਲਾਈ ਘੱਟ ਤੇ ਮੰਗ ਵੱਧਣ ਕਾਰਨ ਭਾਅ ਵਧ ਰਹੇ ਹਨ।

Powered by Froala Editor

Vegetable Prices Have Skyrocketed Garlic Has Become Rs 200 Per Kg Know The Rates Of Other Vegetables Too

Comments


Recommended Stories
Latest
Crime News
Most Visited Stories