NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਤਰਨਤਾਰਨ ਜ਼ਿਮਨੀ ਚੋਣ ਦਾ ਐਲਾਨ, ਇਸ ਦਿਨ ਹੋਏਗੀ ਵੋਟਿੰਗ ..
October 6, 2025
Tarn-taran-by-election-announced

Amanpreet Kaur / Taran Taran Sahib

ਭਾਰਤੀ ਚੋਣ ਕਮਿਸ਼ਨਰ ਵੱਲੋਂ ਬਿਹਾਰ ਵਿਧਾਨ ਸਭਾ ਦੇ ਨਾਲ ਤਰਨ ਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਬਿਹਾਰ ਵਿੱਚ ਦੋ ਦਿਨ 6 ਅਤੇ 11 ਨਵੰਬਰ ਨੂੰ ਵੋਟਿੰਗ ਹੋਵੇਗੀ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਤਿੰਨੇ ਪਾਰਟੀਆਂ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ।  ਆਪ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।ਤਰਨ ਤਾਰਨ ਜ਼ਿਮਨੀ ਚੋਣ ਵੱਲ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਕਿਉਂਕਿ ਇਸ ਨੂੰ 2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ।

Tarn taran by election announced voting will take place on this day

Comments


Recommended Stories
Latest
Crime News
Most Visited Stories