NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕੀਤਾ ਐਲਾਨ
September 26, 2024
Panchayat-Elections-Will-Be-Held

Daily Gianwan Bureau / Punjab

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਐਲਾਨ ਕੀਤਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਚਾਇਤੀ ਚੋਣ ਦੀ ਤਾਰੀਖ ਰੱਖੀ ਗਈ ਹੈ।13237 ਗ੍ਰਾਮ ਪੰਚਾਇਤ ਹਨ। 19107 ਪੋਲਿੰਗ ਬੂਥ ਬਣਾਏ ਜਾਣਗੇ। ਕੁੱਲ ਵੋਟਰਾਂ ਦੀ ਗਿਣਤੀ 13397925 ਹਨ। ਚੋਣ ਕਮਿਸ਼ਨ ਨੇ ਦੱਸਿਆ ਹੈ ਕਿ ਬੈਲੇਟ ਬਾਕਸ ਰਾਹੀਂ ਪੰਚਾਇਤੀ ਚੋਣ ਹੋਵੇਗੀ। ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਚਾਇਤੀ ਚੋਣ ਦੀ ਤਾਰੀਖ ਰੱਖੀ ਗਈ ਹੈ। ਝੋਨੇ ਦੇ ਸੀਜ਼ਨ ਨੂੰ ਵੀ ਧਿਆਨ ਵਿਚ ਰੱਖਿਆ ਜਾਏਗਾ ।ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਹੈ ਕਿ ਉਮੀਦਵਾਰ ਸਰਪੰਚ ਦੀ ਚੋਣ ਲਈ 40 ਹਜ਼ਾਰ ਤੱਕ ਖਰਚ ਕਰ ਸਕਦੇ ਹਨ ।

Powered by Froala Editor

Panchayat Elections Will Be Held In Punjab On October 15 2024 Election Commissioner Rajkamal Chaudhary Announced

Comments


Recommended Stories
Latest
Crime News
Most Visited Stories