NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਲੁਧਿਆਣਾ ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ , ਬਲਾਕ ਪ੍ਰਧਾਨ ਨੇ ਛੱਡੀ ਪਾਰਟੀ , ਭਾਜਪਾ ਨੇ ਬਣਾਇਆ ਉਮੀਦਵਾਰ
December 12, 2024
A-Big-Setback-For-Aam-Aadmi-Part

Daily Gianwan Bureau / Ludhiana

 


ਲੁਧਿਆਣਾ : ਆਮ ਆਦਮੀ ਪਾਰਟੀ ਨੂੰ ਲੁਧਿਆਣਾ ਚ ਵੱਡਾ ਝਟਕਾ ਲੱਗਾ ਹੈ | ਆਪ ਦੇ ਬਲਾਕ ਪ੍ਰਧਾਨ ਕਰਨ ਨਨਚਾਹਲ ਨੇ ਪਾਰਟੀ ਤੋਂ ਅਸਤੀਫਾ ਦੇਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ | ਕਰਨ ਨਨਚਾਹਲ ਮੰਤਰੀ ਹਰਦੀਪ ਮੁੰਡੀਆਂ ਦੇ ਨੇੜਲੇ ਸਾਥੀਆਂ ਵਿੱਚੋਂ ਇੱਕ ਹਨ | ਭਾਜਪਾ ਨੇ ਕਰਨ ਦੀ ਮਾਤਾ ਅਨੀਤਾ ਨੂੰ ਵਾਰਡ ਨੰਬਰ 21 ਤੋਂ ਆਪਣਾ ਉਮੀਦਵਾਰ ਬਣਾਇਆ ਹੈ |


ਨਨਚਾਹਲ ਪਰਿਵਾਰ ਇਲਾਕੇ ਵਿੱਚ ਕਾਫੀ ਸਰਗਰਮ ਹੈ ਅਤੇ ਚੋਣਾਂ ਵਿੱਚ ਬਾਕੀ ਪਾਰਟੀਆਂ ਲਈ ਸਿਰਦਰਦੀ ਬਣ ਸਕਦਾ ਹੈ | 


ਅਨੀਤਾ ਨਨਚਾਹਲ,ਕਰਨ ਨਨਚਾਹਲ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਜ਼ਿਲਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ , ਗੁਰਦੀਪ ਸਿੰਘ ਗੋਸ਼ਾ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਤੇ ਮੋਹਤਵਾਰ ਸੱਜਣ ਸਾਨੀਆ ਸ਼ਰਮਾ ਕਮਲਜੀਤ ਸਿੰਘ ਭੁਪਿੰਦਰ ਰਾਏ ਸਚਿਨ ਸ਼ਰਮਾ ਮਨੋਜ ਕੁਮਾਰ ਜਗਦੀਸ਼ ਸਿੰਘ ਸ਼ਿਵ ਕੁਮਾਰ ਸ਼ਰਮਾ ਸਨੀ ਪੁਰੀ ਇੰਦਰਪ੍ਰੀਤ ਸਿੰਘ ਗੁਰਪ੍ਰੀਤ ਸਿੰਘ ਨਰਿੰਦਰ ਸਿੰਘ ਖਾਲਸਾ ਹਰਪ੍ਰੀਤ ਸਿੰਘ ਬਿਕਰਮਜੀਤ ਸਿੰਘ ਯੁਵਰਾਜ ਸਿੰਘ ਪ੍ਰਭਜੀਤ ਸਿੰਘ ਵੀ ਸ਼ਾਮਿਲ ਸਨ।

Powered by Froala Editor

A Big Setback For Aam Aadmi Party In Ludhiana Block President Leaves Party BJP Names Candidate

Comments


Recommended Stories
Latest
Crime News
Most Visited Stories