NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਕੁੰਦਨ ਗੋਗੀਆ ਬਣੇ ਪਟਿਆਲਾ ਦੇ ਨਵੇਂ ਮੇਅਰ
January 10, 2025
Kundan-Gogia-Became-The-New-Mayo

Daily Gianwan Bureau / Patiala

ਪਟਿਆਲਾ , 10 ਜਨਵਰੀ 2025-

ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਨਗਰ ਨਿਗਮ ਦੇ ਮੇਅਰ ਦਾ ਐਲਾਨ ਕੀਤਾ ਹੈ। ਸਰਬਸੰਮਤੀ ਨਾਲ ਮੇਅਰ ਦੀ ਚੋਣ ਹੋਈ ਜਿਸ ਵਿੱਚ ਕੁੰਦਨ ਗੋਗੀਆ ਮੇਅਰ , ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ , ਜਗਦੀਪ ਸਿੰਘ ਜੱਗਾ ਡਿਪਟੀ ਮੇਅਰ ਚੁਣੇ ਗਏ ਹਨ।

Powered by Froala Editor

Kundan Gogia Became The New Mayor Of Patiala

Comments


Recommended Stories
Latest
Crime News
Most Visited Stories