-  - ਸੁਲਤਾਨਪੁਰ ਲੋਧੀ-- 26 ਨਵੰਬਰ ਸ਼੍ਰੋਮਣੀ ਪੰਥ ਅ ">
NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 28 ਨਵੰਬਰ ਨੂੰ ਕੱਢਿਆ ਜਾਵੇਗਾ ਮਹੱਲਾ
November 26, 2023
Daily-Dharaledar-Online-News-Vie

Daily Dharaledar / Punjab

 -  - ਸੁਲਤਾਨਪੁਰ ਲੋਧੀ-- 26 ਨਵੰਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਦਲ ਪੰਥ ਅਤੇ ਸਿੱਖ ਸੰਗਤਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਪ੍ਰਕਾਸ਼ ਗੁਰਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣਗੀਆਂ। ਉਨਾਂ ਦੱਸਿਆ ਪੁਰਾਤਨ ਰਵਾਇਤ ਮੁਤਾਬਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅੱਜ ਪ੍ਰਾਅਰੰਭ ਹੋ ਗਏ ਹਨ ਅਤੇ 28 ਨਵੰਬਰ ਨੂੰ ਭੋਗ ਪੀਰ ਗੈਬਸ਼ਾਹ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਿੰਡ ਆਹਲੀ ਮਾਰਗ ਵਿਖੇ ਪਾਏ ਜਾਣਗੇ। ਪ੍ਰਚਾਰਕ ਜਨ ਗੁਰਇਤਿਹਾਸ, ਰਾਗੀ ਸਿੰਘ ਗੁਰਬਾਣੀ ਕੀਰਤਨ, ਢਾਡੀ ਸਿੰਘ ਸਿੱਖ ਧਰਮ ਸਬੰਧੀ ਇਤਿਹਾਸ ਸਰਵਣ ਕਰਵਾਉਣਗੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੋਰ ਦੱਸਿਆ ਕਿ 28 ਨਵੰਬਰ ਨੂੰ ਏਸੇ ਸਥਾਨ ਤੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਮਹੱਲਾ ਕੱਢਣਗੀਆਂ ਅਤੇ ਗੁਰਦੁਆਰਾ ਸੰਤਘਾਟ ਦੇ ਖੁਲੇ ਖੇਤਾਂ ਵਿੱਚ ਘੌੜ ਦੌੜ, ਕਿੱਲੇ ਪੁਟਣੇ, ਗਤਕੇ ਤੋਂ ਇਲਾਵਾ ਨੇਜੇਬਾਜ਼ੀ, ਜੰਗੀ ਕਰੱਤਵ ਆਦਿ ਹੋਣਗੇ। ਘੋੜਸਵਾਰ ਇੱਕ ਤੋਂ ਦੋ, ਦੋ ਤੋਂ ਚਾਰ, ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਨਗੇ। ਸਵੇਰੇ ਸ਼ਾਮਨਿਤਨੇਮ ਤੋਂ ਇਲਾਵਾ ਕਥਾ ਕੀਰਤਨ ਦਾ ਪ੍ਰਵਾਹ ਚਲਰਿਹਾ ਹੈ। ਸਮੁੱਚੇ ਸੁਲਤਾਨਪੁਰ ਦੀ ਫਿਜਾ ਧਾਰਮਿਕ ਮਾਹੌਲ ਵਿਚ ਰੰਗੀ ਗਈ ਹੈ। ਲੰਗਰਾਂ ਦਾ ਪ੍ਰਬੰਧ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋ ਗਿਆ ਹੈ ਅਤੇ ਬੇਅੰਤ ਨਿਹੰਗ ਸਿੰਘ ਫੌਜਾਂ ਮਹੱਲੇ ‘ਚ ਸ਼ਾਮਲ ਹੋਣਗੀਆਂ।

Daily Dharaledar Online News Views and Reviews

Comments


Recommended Stories
Latest
Crime News
Most Visited Stories