NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਕੀਤੀ ਲੰਗਰ ਦੀ ਸੇਵਾ
May 13, 2024
PM-Narendra-Modi-Langar-Sewa-Gur

Daily Gianwan Bureau / Bihar

ਬਿਹਾਰ ਦੌਰੇ ਦੇ ਦੂਜੇ ਦਿਨ ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਨਾ ਸ਼ਹਿਰ ਸਥਿਤ ਤਖ਼ਤ ਸ੍ਰੀ ਪਟਨਾ ਸਹਿਬ ਵਿਖੇ ਨਤਮਸਤਕ ਹੋਏ। ਪ੍ਰਧਾਨ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਲੰਗਰ ਛਕਾਇਆ। ਪ੍ਰਧਾਨ ਮੰਤਰੀ ਨੇ ਸਿਰ ‘ਤੇ ਪੱਗ ਬੰਨ੍ਹੀ ਹੋਈ ਸੀ। ਉਹ ਕਰੀਬ 20 ਮਿੰਟ ਤੱਕ ਗੁਰਦੁਆਰੇ ਵਿੱਚ ਰਹੇ। ਰਵੀ ਸ਼ੰਕਰ ਪ੍ਰਸਾਦ ਅਤੇ ਅਸ਼ਵਿਨੀ ਚੌਬੇ ਵੀ ਉਨ੍ਹਾਂ ਦੇ ਨਾਲ ਸਨ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਪਟਨਾ ਸਾਹਿਬ ਗੁਰਦੁਆਰੇ ਪਹੁੰਚੇ ਹਨ।

PM Narendra Modi Langar Sewa Gurdwara Sri Patna Sahib

Comments


Recommended Stories
Latest
Crime News
Most Visited Stories