NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
IPL ਮੈਚ 'ਚ ਲੱਗੇ ਕੇਜਰੀਵਾਲ ਦੇ ਨਾਅਰੇ
April 22, 2024
Kejriwal-s-Slogans-Used-In-The-I

ਅਨੋਖਾ ਪ੍ਰਦਰਸ਼ਨ.. "ਜੇਲ੍ਹ ਕਾ ਜਵਾਬ ਵੋਟ ਸੇ" ਦੀਆਂ ਟੀ-ਸ਼ਰਟਾਂ ਪਾ ਪਹੁੰਚੇ ਮੈਚ ਦੇਖਣ

Daily Gianwan Bureau / Chandigarh

ਮੁੱਲਾਂਪੁਰ ਦੇ ਮੈਦਾਨ 'ਤੇ ਐਤਵਾਰ ਰਾਤ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਖੇਡਿਆ ਗਿਆ। ਪਰ ਇਸ ਮੈਚ ਦੌਰਾਨ ਕੇਜਰੀਵਾਲ ਦੇ ਸਮਰਥਕ ਵੀ ਪਹੁੰਚੇ। ਮੈਚ ਦੌਰਾਨ ਕੇਜਰੀਵਾਲ ਦੇ ਸਮਰਥਕ ਪੀਲੀਆਂ ਟੀ-ਸ਼ਰਟਾਂ ਵਿੱਚ ‘ਜੇਲ੍ਹ ਦਾ ਜਵਾਬ ਵੋਟਾਂ ਨਾਲ’ ਅਤੇ ਮੈਂ ਭੀ ਕੇਜਰੀਵਾਲ ਵਰਗੇ ਨਾਅਰੇ ਲਾਉਂਦੇ ਨਜ਼ਰ ਆਏ। ਮੈਚ ਦੇਖਣ ਆਏ ਲੋਕਾਂ ਨੇ ਪੀਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ। ਇਸ ਦੌਰਾਨ ਉਹ ‘ਕੇਜਰੀਵਾਲ ਜ਼ਿੰਦਾਬਾਦ’, ਵੋਟ ਪਾ ਕੇ ਜੇਲ੍ਹ ਦਾ ਜਵਾਬ ਦਿਓ ਦੇ ਨਾਅਰੇ ਲਾਉਂਦੇ ਨਜ਼ਰ ਆਏ। ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Kejriwal s Slogans Used In The IPL Match

Comments


Recommended Stories
Latest
Crime News
Most Visited Stories