NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਲੋਕ ਸੰਪਰਕ ਵਿਭਾਗ ਦੇ ਚਾਰ ਅਧਿਕਾਰੀਆਂ ਦੀਆਂ ਬਦਲੀਆਂ, ਹਰਜੀਤ ਗਰੇਵਾਲ ਬਣੇ ਜੁਆਇੰਟ ਡਾਇਰੈਕਟਰ (ਪ੍ਰੈਸ )
June 21, 2024
Transfer-Of-Four-Officers-Of-Pub

Daily Gianwan Bureau / Chandigarh

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਚਾਰ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਨਾਂ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਉਹਨਾਂ ਵਿੱਚ ਹਰਜੀਤ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ, ਮਨਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਿਲ ਹਨ। ਪੰਜਾਬ ਸਰਕਾਰ ਵੱਲੋਂ ਵੱਖੋ-ਵੱਖਰੇ ਵਿਭਾਗਾਂ ਵਿੱਚ ਕੰਮ ਕਾਜ ਨੂੰ ਚੁਸਤ ਦਰੁਸਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। CM ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਦੇ ਹਿੱਤ ਵਿੱਚ ਸਰਕਾਰੀ ਕੰਮਾਂ ਦੇ ਵਿੱਚ ਸੁਧਾਰ ਕਰ ਰਹੇ ਹਨ। ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਵੀ ਇਸੇ ਦਿਸ਼ਾ ਦੇ ਵਿੱਚ ਚੁੱਕਿਆ ਗਿਆ ਕਦਮ ਸਮਝਿਆ ਜਾ ਰਿਹਾ ਹੈ।





Powered by Froala Editor

Transfer Of Four Officers Of Public Relations Department Harjit Grewal Became Joint Director Press

Comments


Recommended Stories
Latest
Crime News
Most Visited Stories