NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪੰਜਾਬ 'ਚ ਮੀਂਹ-ਹਨੇਰੀ ਦਾ ਅਲਰਟ, ਮੁੜ ਐਕਟਿਵ ਹੋਏਗਾ ਵੈਸਟਰਨ ਡਿਸਟਰਬੈਂਸ; ਇਨ੍ਹਾਂ ਜ਼ਿਲ੍ਹਿਆਂ 'ਚ ਆਏਗਾ ਤੂਫਾਨ...
March 20, 2025
Rain-Thunderstorm-Alert-In-Punja

Daily Gianwan Bureau / Panjab

ਪੰਜਾਬ ਵਿੱਚ ਗਰਮੀ ਦਾ ਅਸਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

Powered by Froala Editor

Rain Thunderstorm Alert In Punjab Western Disturbance Will Become Active Again Storm Will Hit These Districts

Comments


Recommended Stories
Latest
Crime News
Most Visited Stories